ਬੇਈ ਦਾਓ
ਦਿੱਖ
ਬੇਈ ਦਾਓ (ਸਰਲ ਚੀਨੀ: 北岛; ਰਿਵਾਇਤੀ ਚੀਨੀ: 北島; ਪਿਨਯਿਨ: Běi Dǎo; literally "ਉੱਤਰੀ ਟਾਪੂ", ਜਨਮ 2 ਅਗਸਤ 1949) ਚੀਨੀ ਕਵੀ ਝਾਓ ਝੇਂਕਾਈ (S: 赵振开, T: 趙振開, P: Zhào Zhènkāi) ਦਾ ਕਲਮੀ ਨਾਮ ਹੈ। ਉਸ ਦਾ ਜਨਮ ਬੀਜਿੰਗ ਵਿੱਚ ਹੋਇਆ ਸੀ। ਉਸਨੇ ਉੱਤਰ ਤੋਂ ਹੋਣ ਕਰ ਕੇ ਅਤੇ ਇਕੱਲ-ਪਸੰਦ ਤਬੀਅਤ ਦਾ ਮਾਲਕ ਹੋਣ ਕਰ ਕੇ ਆਪਣਾ ਕਲਮੀ ਨਾਮ ਬੇਈ ਦਾਓ ਚੁਣਿਆ।[1] ਬੇਈ ਦਾਓ ਸੱਭਿਆਚਾਰਕ ਇਨਕਲਾਬ ਦੀਆਂ ਪਾਬੰਦੀਆਂ ਦੇ ਖਿਲਾਫ਼ ਪ੍ਰਤੀਕਰਮ ਪ੍ਰਗਟ ਕਰਨ ਵਾਲੇ ਚੀਨੀ ਸ਼ਾਇਰਾਂ ਦੇ ਗਰੁੱਪ, ਮਿਸਟੀ ਪੋਇਟਸ ਦੇ ਸਭ ਤੋਂ ਨਾਮੀ ਪ੍ਰਤੀਨਿਧ ਮੰਨੇ ਜਾਂਦੇ ਹਨ।[2][3][4]
ਹਵਾਲੇ
[ਸੋਧੋ]- ↑ Books and Writers: Bei Dao. Amazon.com. 13 May 2008 <http://www.kirjasto.sci.fi/beidao.htm Archived 2008-05-01 at the Wayback Machine.>.
- ↑ poets.org: Bei Dao. Academy of American Poets. 13 May 2008.
- ↑ Stanford profile
- ↑ "A Brief Guide to Misty Poets". Archived from the original on 2010-04-12. Retrieved 2013-12-29.